Versions
PAV ਅਰ ਯਹੋਵਾਹ ਦਾ ਭਵਨ ਅਰ ਪਾਤਸ਼ਾਹ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ
IRVPA ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ।