Versions
PAV ਤਦ ਏਲੀਯਾਹ ਨੇ ਉਸ ਨੂੰ ਆਖਿਆ ਕਿ ਅਲੀਸ਼ਾ ਤੂੰ ਐਥੇ ਠਹਿਰ ਜਾਈਂ ਕਿਉਂ ਜੋ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਘੱਲਿਆ ਹੈ ਅਰ ਉਸ ਨੇ ਆਖਿਆ, ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਿੰਦ ਦੀ ਸੌਂਹ ਮੈਂ ਤੈਨੂੰ ਨਹੀਂ ਛੱਡਾਂਗਾ! ਸੋ ਓਹ ਯਰੀਹੋ ਨੂੰ ਆਏ
IRVPA ਤਦ ਏਲੀਯਾਹ ਨੇ ਉਸ ਨੂੰ ਆਖਿਆ ਕਿ ਅਲੀਸ਼ਾ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਭੇਜਿਆ ਹੈ, ਪਰ ਉਸ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਸੋ ਉਹ ਯਰੀਹੋ ਨੂੰ ਆਏ।