Versions
PAV ਇਸ ਲਈ ਮੈਂ ਤੁਹਾਨੂੰ ਸਦਾ ਏਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ ਭਾਵੇਂ ਤੁਸੀਂ ਇਨ੍ਹਾਂ ਨੂੰ ਜਾਣਦੇ ਹੀ ਹੋ ਅਤੇ ਓਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ ਇਸਥਿਰ ਕੀਤੇ ਹੋਏ ਹੋ
ERVPA ਤੁਸੀਂ ਇਹ ਸਭ ਜਾਣਦੇ ਹੋ। ਉਸ ਸੱਚ ਵਿੱਚ ਦ੍ਰਿਡ਼ ਰਹੋ ਜੋ ਹੁਣ ਤੁਹਾਡੇ ਵਿੱਚ ਹੈ। ਪਰ ਮੈਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਹਮੇਸ਼ਾ ਤੁਹਾਡੀ ਮਦਦ ਕਰਾਂਗਾ।
IRVPA {ਪਤਰਸ ਦਾ ਆਖਰੀ ਸਮਾਂ} PS ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l