Bible Versions
Bible Books

2 Peter 1:21 (HCSB) Holman Christian Standard Bible

Versions

PAV   ਕਿਉਂਕਿ ਕੋਈ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਾਸਣ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।।
ERVPA   ਕੋਈ ਵੀ ਅਗੰਮ ਵਾਕ ਉਵੇਂ ਨਹੀਂ ਹੋਏ ਜਿਵੇਂ ਕੋਈ ਵਿਅਕਤੀ ਚਾਹੁੰਦਾ ਸੀ। ਕਿਉਂਕਿ ਅਗੰਮ ਵਾਕ ਮਨੁੱਖ ਦੀ ਇਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਸਾਉਣ ਨਾਲ ਪਰਮੇਸ਼ੁਰ ਵੱਲੋਂ ਬੋਲਦੇ ਹਨ।
IRVPA   ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us