Bible Versions
Bible Books

2 Peter 1:3 (HCSB) Holman Christian Standard Bible

Versions

PAV   ਜਦੋਂ ਉਹ ਦੀ ਈਸ਼ੁਰੀ ਸਮਰੱਥਾ ਨੇ ਸੱਭੋ ਕੁਝ ਜੋ ਜੀਵਨ ਅਤੇ ਭਗਤੀ ਨਾਲ ਵਾਸਤਾ ਰੱਖਦਾ ਹੈ ਸਾਨੂੰ ਓਸੇ ਦੇ ਗਿਆਨ ਦੇ ਦੁਆਰਾ ਦਿੱਤਾ ਹੈ ਜਿਹ ਨੇ ਆਪਣੇ ਹੀ ਪਰਤਾਪ ਅਤੇ ਗੁਣ ਨਾਲ ਸਾਨੂੰ ਸੱਦਿਆ
ERVPA   ਯਿਸੂ ਕੋਲ ਪਰਮੇਸ਼ੁਰ ਦੀ ਸ਼ਕਤੀ ਹੈ। ਉਸ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜੋ ਸਾਨੂੰ ਜਿਉਣ ਲਈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਲੋਡ਼ੀਂਦਾ ਹੈ। ਯਿਸੂ ਨੇ ਸਾਨੂੰ ਆਪਣੀ ਮਹਿਮਾ ਅਤੇ ਚੰਗਿਆਈ ਨਾਲ ਉਸ ਬਾਰੇ ਡੂੰਘੇ ਗਿਆਨ ਕਾਰਣ ਸਦਿਆ ਹੈ।
IRVPA   {ਬੁਲਾਹਟ ਅਤੇ ਚੁਣਾਵ} PS ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us