Bible Versions
Bible Books

2 Peter 2:12 (HCSB) Holman Christian Standard Bible

Versions

PAV   ਪਰ ਏਹ ਲੋਕ ਉਨ੍ਹਾਂ ਪਸੂਆਂ ਦੀ ਨਿਆਈਂ ਜਿਹੜੇ ਅਸਲੋਂ ਬੁੱਧਹੀਨ ਹਨ ਅਤੇ ਸ਼ਿਕਾਰ ਕੀਤੇ ਜਾਣ ਅਤੇ ਨਸ਼ਟ ਹੋਣ ਲਈ ਉਤਪਤ ਹੋਏ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਏਹਨਾਂ ਦੇ ਵਿਖੇ ਕੁਫ਼ਰ ਬਕਦੇ ਹੋਏ ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ
ERVPA   ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਗੱਲਾਂ ਦੇ ਵਿਰੁੱਧ ਵੀ ਮੰਦਾ ਬੋਲਦੇ ਹਨ ਜਿਨ੍ਹਾਂ ਨੂੰ ਉਹ ਸਮਝ ਨਹੀਂ ਸਕਦੇ। ਇਹ ਝੂਠੇ ਉਪਦੇਸ਼ਕ ਉਨ੍ਹਾਂ ਜਾਨਵਰਾਂ ਵਰਗੇ ਹਨ ਜਿਹਡ਼ੇ ਸੋਚ ਨਹੀ ਸਕਦੇ। ਉਹ ਇੰਝ ਵਰਤਾਉ ਕਰਦੇ ਹਨ ਜਿਵੇਂ ਉਨ੍ਹਾਂ ਦੀ ਅਗਵਾਈ ਆਪਣੀ ਸਹਿਜ ਪ੍ਰੇਰਣਾ ਦੁਆਰਾ ਕੀਤੀ ਗਈ ਹੋਵੇ। ਉਹ ਫ਼ਡ਼ੇ ਜਾਣ ਅਤੇ ਮਰੇ ਜਾਣ ਲਈ ਹੀ ਜੰਮਦੇ ਹਨ। ਇਸ ਲਈ ਜੰਗਲੀ ਪਸ਼ੂਆਂ ਵਾਂਗ ਇਹ ਝੂਠੇ ਪ੍ਰਚਾਰਕ ਵੀ ਤਬਾਹ ਹੋ ਜਾਣਗੇ।
IRVPA   ਪਰ ਇਹ ਲੋਕ ਉਨ੍ਹਾਂ ਪਸ਼ੂਆਂ ਦੇ ਵਰਗੇ ਹਨ ਜਿਹੜੇ ਅਸਲ ਵਿੱਚ ਬੁੱਧਹੀਣ ਹਨ ਅਤੇ ਸ਼ਿਕਾਰ ਕੀਤੇ ਜਾਣ ਤੇ ਨਸ਼ਟ ਹੋਣ ਲਈ ਉਤਪਤ ਹੋਏ ਹਨ, ਇਹ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਉਹਨਾਂ ਦੇ ਵਿਰੁੱਧ ਬੋਲਦੇ ਹੋਏ, ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us