Bible Versions
Bible Books

2 Peter 2:14 (HCSB) Holman Christian Standard Bible

Versions

PAV   ਉਨ੍ਹਾਂ ਦੀਆਂ ਅੱਖਾਂ ਵਿਭਚਾਰਣ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸੱਕਦੀਆਂ। ਓਹ ਡੋਲਣ ਵਾਲੇ ਜੀਵਾਂ ਨੂੰ ਭੁਚਲਾਉਂਦੇ ਹਨ ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹੋਏ ਹਨ ਓਹ ਸਰਾਪ ਦੇ ਪੁੱਤ੍ਰ ਹਨ!
ERVPA   ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲਭਦੇ ਰਹਿੰਦੇ ਹਨ। ਉਨ੍ਹਾਂ ਦੀ ਪਾਪ ਕਰਨ ਦੀ ਇੱਛਾ ਕਦੇ ਵੀ ਸੰਤੁਸ਼ਟ ਨਹੀਂ ਹੋਵੇਗੀ। ਉਹ ਉਨ੍ਹਾਂ ਲੋਕਾਂ ਨੂੰ, ਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹਡ਼ੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ।
IRVPA   ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ। ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ। ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ। ਉਹ ਸਰਾਪ ਦੇ ਪੁੱਤਰ ਹਨ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us