Bible Versions
Bible Books

2 Peter 2:4 (HCSB) Holman Christian Standard Bible

Versions

PAV   ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਜਿਸ ਵੇਲੇ ਉਨ੍ਹਾਂ ਪਾਪ ਕੀਤਾ ਨਾ ਛੱਡਿਆ ਸਗੋਂ ਓਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕੂਪਾਂ ਵਿੱਚ ਪਾ ਦਿੱਤਾ ਭਈ ਨਿਆਉਂ ਦੇ ਲਈ ਕਾਬੂ ਰਹਿਣ
ERVPA   ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾਡ਼ੇ ਤੱਕ ਓਥੇ ਹੀ ਰੱਖਿਆ ਗਿਆ ਹੈ।
IRVPA   ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us