Bible Versions
Bible Books

2 Peter 3:11 (HCSB) Holman Christian Standard Bible

Versions

PAV   ਜਦੋਂ ਏਹ ਸੱਭੇ ਵਸਤਾਂ ਇਉਂ ਢਲ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕੇਹੋ ਜੇਹੇ ਹੋਣਾ ਚਾਹੀਦਾ ਹੈ
ERVPA   ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਣੀਆਂ ਚਾਹੀਦੀਆਂ ਹਨ।
IRVPA   ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us