Versions
PAV ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ ਜਿਹ ਦੇ ਕਾਰਨ ਅਕਾਸ਼ ਬਲ ਕੇ ਢਲ ਜਾਣਗੇ ਅਤੇ ਮੂਲ ਵਸਤਾਂ ਵੱਡੇ ਤਾਉ ਨਾਲ ਤਪ ਕੇ ਪੱਘਰ ਜਾਣਗੀਆਂ
ERVPA ਤੁਹਾਨੂੰ ਪ੍ਰਭੂ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ।
IRVPA ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ।