Bible Versions
Bible Books

2 Peter 3:14 (HCSB) Holman Christian Standard Bible

Versions

PAV   ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਜਤਨ ਕਰੋ ਭਈ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਹਕਲੰਕ ਠਹਿਰੋ
ERVPA   ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁਦ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ।
IRVPA   {ਜਾਗਦੇ ਰਹੋ ਅਤੇ ਤਿਆਰ ਰਹੋ} PS ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us