Versions
PAV ਅਤੇ ਸਾਡੇ ਪ੍ਰਭੁ ਦੀ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਓਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ ਤੁਹਾਨੂੰ ਲਿਖਿਆ ਸੀ
ERVPA ਯਾਦ ਰਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦਸੀ ਸੀ ਜਦੋਂ ਉਸਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹਡ਼ੀ ਪਰਮੇਸ਼ੁਰ ਨੇ ਉਸਨੂੰ ਸੂਝ ਦਿੱਤੀ ਸੀ।
IRVPA ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ।