Versions
PAV ਸੋ ਹੇ ਪਿਆਰਿਓ, ਜਦੋਂ ਤੁਸੀਂ ਅੱਗੇ ਹੀ ਏਹ ਗੱਲਾਂ ਜਾਣਦੋ ਹੋ ਤਾਂ ਚੌਕਸ ਰਹੋ ਭਈ ਕਿਤੇ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਭਰਮ ਕੇ ਆਪਣੀ ਦ੍ਰਿੜ੍ਹਤਾ ਤੋਂ ਡਿਗ ਪਓ
ERVPA ਪਿਆਰੇ ਮਿੱਤਰ ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੋਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅਢ਼ਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ।
IRVPA ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ।