Versions
PAV ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਭਈ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ
ERVPA ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਅਖੀਰਲੇ ਦਿਨਾਂ ਵਿੱਚ ਕੀ ਵਾਪਰੇਗਾ। ਲੋਕੀਂ ਆਪਣੀਆਂ ਇੱਛਾਵਾਂ ਅਨੁਸਾਰ ਦੁਸ਼ਟ ਗੱਲਾਂ ਕਰਨਗੇ। ਉਹ ਤੁਹਾਡੇ ਤੇ ਹੱਸਣਗੇ।
IRVPA ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ।