Bible Versions
Bible Books

2 Peter 3:7 (HCSB) Holman Christian Standard Bible

Versions

PAV   ਪਰ ਅਕਾਸ਼ ਅਤੇ ਧਰਤੀ ਜਿਹੜੇ ਹੁਣ ਹਨ ਸਾੜੇ ਜਾਣ ਲਈ ਓਸੇ ਬਚਨ ਨਾਲ ਰੱਖ ਛੱਡੇ ਹੋਏ ਹਨ ਅਤੇ ਭਗਤੀਹੀਣ ਮਨੁੱਖਾਂ ਦੇ ਨਿਆਉਂ ਅਤੇ ਨਾਸ ਹੋਣ ਦੇ ਦਿਨ ਤੀਕ ਸਾਂਭੇ ਰਹਿਣਗੇ।।
ERVPA   ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹਡ਼ਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰਖੇ ਜਾ ਰਹੇ ਹਨ। ਇਹ ਨਿਰਣੇ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹਡ਼ੇ ਪਰਮੇਸ਼ੁਰ ਦੇ ਖਿਲਾਫ਼ ਮੁਡ਼ਦੇ ਹਨ।
IRVPA   ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us