Versions
PAV ਜਦ ਉਨ੍ਹਾਂ ਨੇ ਦਾਊਦ ਨੂੰ ਖਬਰ ਦਿੱਤੀ ਭਈ ਊਰਿੱਯਾਹ ਆਪਣੇ ਘਰ ਨਹੀਂ ਗਿਆ ਤਾਂ ਦਾਊਦ ਨੇ ਊਰਿੱਯਾਹ ਨੂੰ ਆਖਿਆ, ਭਲਾ, ਤੈਂ ਪੈਂਡਾ ਕਰ ਕੇ ਨਹੀਂ ਆਇਆ? ਫਿਰ ਤੂੰ ਆਪਣੇ ਘਰ ਕਿਉਂ ਨਹੀਂ ਗਿਆ?
IRVPA ਜਦ ਉਨ੍ਹਾਂ ਨੇ ਦਾਊਦ ਨੂੰ ਖ਼ਬਰ ਦਿੱਤੀ ਕਿ ਊਰਿੱਯਾਹ ਆਪਣੇ ਘਰ ਨਹੀਂ ਗਿਆ ਤਾਂ ਦਾਊਦ ਨੇ ਊਰਿੱਯਾਹ ਨੂੰ ਆਖਿਆ, ਭਲਾ, ਤੂੰ ਸਫ਼ਰ ਕਰ ਕੇ ਨਹੀਂ ਆਇਆ ਫਿਰ ਤੂੰ ਆਪਣੇ ਘਰ ਕਿਉਂ ਨਹੀਂ ਗਿਆ?