Versions
PAV ਤਦ ਊਰਿੱਯਾਹ ਨੇ ਦਾਊਦ ਨੂੰ ਆਖਿਆ, ਕਿ ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਤੰਬੂਆਂ ਵਿੱਚ ਰਹਿੰਦੇ ਹਨ ਅਤੇ ਮੇਰਾ ਮਾਲਕ ਯੋਆਬ ਅਤੇ ਮੇਰੇ ਮਾਹਰਾਜ ਦੇ ਟਹਿਲੂਏ ਖੁਲ੍ਹੇ ਰੜੇ ਵਿੱਚ ਪਏ ਹੋਏ ਹਨ, ਫੇਰ ਮੈਂ ਕਿੱਕਰ ਆਪਣੇ ਘਰ ਵਿੱਚ ਜਾ ਕੇ ਖਾਵਾਂ ਪੀਵਾਂ ਅਤੇ ਆਪਣੀ ਤੀਵੀਂ ਨਾਲ ਸੌਂ ਰਹਾਂ? ਤੇਰੀ ਜਿੰਦ ਅਤੇ ਤੇਰੇ ਪ੍ਰਾਣਾਂ ਦੀ ਸੌਂਹ ਇਹ ਗੱਲ ਮੈਂ ਕਦੀ ਨਾ ਕਰਾਂਗਾ!
IRVPA ਤਦ ਊਰਿੱਯਾਹ ਨੇ ਦਾਊਦ ਨੂੰ ਆਖਿਆ, ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਤੰਬੂਆਂ ਵਿੱਚ ਰਹਿੰਦੇ ਸਨ ਅਤੇ ਮੇਰਾ ਮਾਲਕ ਯੋਆਬ ਅਤੇ ਮੇਰੇ ਮਹਾਰਾਜ ਦੇ ਦਾਸ ਖੁੱਲ੍ਹੇ ਮੈਦਾਨ ਵਿੱਚ ਪਏ ਹੋਏ ਹਨ, ਫਿਰ ਮੈਂ ਕਿਵੇਂ ਆਪਣੇ ਘਰ ਵਿੱਚ ਜਾ ਕੇ ਖਾਵਾਂ-ਪੀਵਾਂ ਅਤੇ ਆਪਣੀ ਇਸਤਰੀ ਨਾਲ ਸੌਂ ਜਾਂਵਾਂ? ਤੇਰੀ ਜਾਨ ਅਤੇ ਤੇਰੇ ਪ੍ਰਾਣ ਦੀ ਸਹੁੰ ਮੈਂ ਅਜਿਹਾ ਕਦੀ ਨਾ ਕਰਾਂਗਾ!