Versions
PAV ਫੇਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਅੱਜ ਵੀ ਐਥੇ ਰਹੁ ਅਤੇ ਭਲਕੇ ਮੈਂ ਤੈਨੂੰ ਵਿਦਿਆ ਕਰਾਂਗਾ। ਸੋ ਊਰਿੱਯਾਹ ਉਸ ਦਿਨ ਅਤੇ ਦੂਜੇ ਦਿਨ ਵੀ ਯਰੂਸ਼ਲਮ ਵਿੱਚ ਹੀ ਰਹਿ ਪਿਆ
IRVPA ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਅੱਜ ਵੀ ਏਥੇ ਰਹਿ ਅਤੇ ਸਵੇਰੇ ਮੈਂ ਤੈਨੂੰ ਵਿਦਾ ਕਰਾਂਗਾ। ਸੋ ਊਰਿੱਯਾਹ ਉਸ ਦਿਨ ਅਤੇ ਦੂਜੇ ਦਿਨ ਵੀ ਯਰੂਸ਼ਲਮ ਵਿੱਚ ਹੀ ਠਹਿਰ ਗਿਆ।