Versions
PAV ਇੱਕ ਦਿਨ ਸੰਧਿਆ ਵੇਲੇ ਅਜੇਹਾ ਹੋਇਆ ਜੋ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਤੀਵੀਂ ਨੂੰ ਡਿੱਠਾ ਜੋ ਨਹਾਉਂਦੀ ਪਈ ਸੀ ਅਤੇ ਉਹ ਤੀਵੀਂ ਵੇਖਣ ਵਿੱਚ ਡਾਢੀ ਸੋਹਣੀ ਸੀ
IRVPA ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ।