Versions
PAV ਸੋ ਪਾਤਸ਼ਾਹ ਨੇ ਆਖਿਆ, ਭਲਾ, ਇਸ ਸਾਰੇ ਕੰਮ ਵਿੱਚ ਯੋਆਬ ਦਾ ਹੱਥ ਤੇਰੇ ਨਾਲ ਨਹੀਂ? ਉਸ ਤੀਵੀਂ ਨੇ ਉੱਤਰ ਦੇ ਕੇ ਆਖਿਆ, ਤੁਹਾਡੀ ਜਿੰਦ ਦੀ ਸੌਂਹ ਹੇ ਮੇਰੇ ਮਾਹਰਾਜ ਪਾਤਸ਼ਾਹ ਕਿਸੇ ਨੂੰ ਉਨ੍ਹਾਂ ਗੱਲਾਂ ਤੋਂ ਜੋ ਮੇਰੇ ਮਾਹਰਾਜ ਪਾਤਸ਼ਾਹ ਨੇ ਆਖੀਆਂ ਸੱਜੇ ਯਾ ਖੱਬੇ ਵੱਲ ਮੁੜਨਾ ਅਣਹੋਣਾ ਹੈ! ਤੁਹਾਡੇ ਟਹਿਲੂਏ ਯੋਆਬ ਨੇ ਹੀ ਮੈਨੂੰ ਆਗਿਆ ਕੀਤੀ ਅਤੇ ਉਸ ਨੇ ਹੀ ਏਸ ਸਭ ਗੱਲਾਂ ਤੁਹਾਡੀ ਟਹਿਲਣ ਦੇ ਮੂੰਹ ਵਿੱਚ ਪਾ ਦਿੱਤੀਆਂ
IRVPA ਸੋ ਰਾਜਾ ਨੇ ਆਖਿਆ, ਭਲਾ, ਇਸ ਸਾਰੇ ਕੰਮ ਵਿੱਚ ਯੋਆਬ ਦਾ ਹੱਥ ਤੇਰੇ ਨਾਲ ਨਹੀਂ?