Versions
PAV ਅਤੇ ਉਹ ਦੇਸਾਰੇ ਟਹਿਲੂਏ ਉਹ ਦੇ ਨਾਲ ਪਾਰ ਲੰਘਦੇ ਜਾਂਦੇ ਸਨ ਅਤੇ ਸਭ ਕਰੇਤੀ ਅਤੇ ਫਲੇਤੀ ਅਤੇ ਸਾਰੇ ਗਿੱਤੀ ਛੇ ਸੌ ਜੁਆਨ ਜੋ ਗਥ ਤੋਂ ਉਹ ਦੇ ਨਾਲ ਆਏ ਸਨ ਪਾਤਸ਼ਾਹ ਦੇ ਅੱਗੇ ਅੱਗੇ ਪਾਰ ਲੰਘ ਗਏ।।
IRVPA ਅਤੇ ਉਹ ਦੇ ਸਾਰੇ ਸੇਵਕ ਉਹ ਦੇ ਨਾਲ ਪਾਰ ਲੰਘਦੇ ਜਾਂਦੇ ਸਨ ਅਤੇ ਸਭ ਕਰੇਤੀ, ਫਲੇਤੀ ਅਤੇ ਛੇ ਸੌ ਗਿੱਤੀ ਜੁਆਨ ਜੋ ਗਥ ਤੋਂ ਉਹ ਦੇ ਨਾਲ ਆਏ ਸਨ ਰਾਜਾ ਦੇ ਅੱਗੇ-ਅੱਗੇ ਪਾਰ ਲੰਘ ਗਏ।