Bible Versions
Bible Books

2 Samuel 15:19 (HCSB) Holman Christian Standard Bible

Versions

PAV   ਤਦ ਪਾਤਸ਼ਾਹ ਨੇ ਗਿੱਤੀ ਇੱਤਈ ਨੂੰ ਆਖਿਆ, ਤੂੰ ਸਾਡੇ ਨਾਲ ਕਿਉਂ ਆਇਆ ਹੈਂ? ਤੂੰ ਮੁੜ ਜਾਹ ਅਤੇ ਪਾਤਸ਼ਾਹ ਨਾਲ ਰਹੁ ਕਿਉਂ ਜੋ ਤੂੰ ਓਪਰਾ ਹੈਂ ਅਤੇ ਆਪਣੇ ਦੇਸੋਂ ਕੱਢਿਆ ਹੋਇਆ ਵੀ ਹੈਂ
IRVPA   ਤਦ ਰਾਜਾ ਨੇ ਗਿੱਤੀ ਇੱਤਈ ਨੂੰ ਆਖਿਆ, ਤੂੰ ਸਾਡੇ ਨਾਲ ਕਿਉਂ ਆਇਆ ਹੈ? ਤੂੰ ਮੁੜ ਜਾ ਅਤੇ ਰਾਜਾ ਨਾਲ ਰਹਿ ਕਿਉਂ ਜੋ ਤੂੰ ਪਰਦੇਸੀ ਹੈਂ ਅਤੇ ਆਪਣੇ ਦੇਸ਼ ਵਿੱਚੋਂ ਕੱਢਿਆ ਹੋਇਆ ਵੀ ਹੈਂ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us