Versions
PAV ਪਾਤਸ਼ਾਹ ਨੇ ਆਖਿਆ, ਹੇ ਸਰੂਯਾਹ ਦੇ ਪੁੱਤ੍ਰੋ, ਤੁਹਾਡੇ ਨਾਲ ਮੇਰਾ ਕੀ ਕੰਮ ਹੈ? ਉਹ ਨੂੰ ਸਰਾਪ ਦੇਣ ਦਿਓ ਕਿਉਂ ਜੋ ਯਹੋਵਾਹ ਨੇ ਉਹ ਨੂੰ ਆਖਿਆ ਹੈ ਭਈ ਦਾਊਦ ਨੂੰ ਸਰਾਪ ਦੇਹ। ਫੇਰ ਕੌਣ ਆਖ ਸੱਕਦਾ ਹੈ ਜੋ ਤੈਂ ਅਜੇਹਾ ਕਿਉਂ ਕੀਤਾ?
IRVPA ਰਾਜਾ ਨੇ ਆਖਿਆ, ਹੇ ਸਰੂਯਾਹ ਦੇ ਪੁੱਤਰੋਂ, ਤੁਹਾਡੇ ਨਾਲ ਮੇਰਾ ਕੀ ਕੰਮ ਹੈ? ਉਹ ਨੂੰ ਸਰਾਪ ਦੇਣ ਦਿਓ, ਕਿਉਂ ਜੋ ਯਹੋਵਾਹ ਨੇ ਉਹ ਨੂੰ ਆਖਿਆ ਹੈ ਕਿ ਦਾਊਦ ਨੂੰ ਸਰਾਪ ਦੇ। ਫਿਰ ਕੌਣ ਆਖ ਸਕਦਾ ਹੈ ਕਿ ਤੂੰ ਅਜਿਹਾ ਕਿਉਂ ਕੀਤਾ?