Versions
PAV ਤਾਂ ਉਸੇ ਵੇਲੇ ਅਸੀਂ ਜਿੱਥੇ ਕਿਤੇ ਉਹ ਹੋਵੇ ਉਹ ਨੂੰ ਟੱਕਰਾਂਗੇ ਅਤੇ ਤ੍ਰੇਲ ਵਾਕਰ ਜੋ ਭੋਂ ਉੱਤੇ ਡਿੱਗਦੀ ਹੈ ਉਹ ਦੇ ਉੱਤੇ ਜਾ ਪਵਾਂਗੇ। ਤਦ ਉਹ ਅਰ ਸਭ ਲੋਕ ਜੋ ਉਹ ਦੇ ਨਾਲ ਹਨ ਸਭਨਾਂ ਵਿੱਚੋਂ ਇੱਕ ਵੀ ਜੀਉਂਦਾ ਨਾ ਰਹੇਗਾ
IRVPA ਉਸ ਵੇਲੇ ਉਹ ਜਿੱਥੇ ਕਿਤੇ ਵੀ ਹੋਵੇ, ਅਸੀਂ ਉਸ ਨੂੰ ਟੱਕਰਾਂਗੇ ਅਤੇ ਤ੍ਰੇਲ ਦੀ ਤਰ੍ਹਾਂ ਜੋ ਧਰਤੀ ਉੱਤੇ ਡਿੱਗਦੀ ਹੈ, ਉਸ ਦੇ ਉੱਤੇ ਜਾ ਪਵਾਂਗੇ। ਤਦ ਉਹ ਅਤੇ ਉਨ੍ਹਾਂ ਸਾਰੇ ਲੋਕਾਂ ਵਿੱਚੋਂ ਜੋ ਉਸ ਦੇ ਨਾਲ ਹਨ, ਇੱਕ ਵੀ ਜੀਉਂਦਾ ਨਾ ਰਹੇਗਾ।