Versions
PAV ਉਸ ਵੇਲੇ ਯੋਨਾਥਾਨ ਅਤੇ ਅਹੀਮਅਸ ਏਨ-ਰੋਗੇਲ ਵਿੱਚ ਰਹਿੰਦੇ ਸਨ ਭਈ ਉਨ੍ਹਾਂ ਦਾ ਆਉਣਾ ਜਾਣਾ ਸ਼ਹਿਰ ਵਿੱਚ ਜਾਣਿਆ ਨਾ ਜਾਵੇ ਅਤੇ ਇੱਕ ਗੋਲੀ ਨੇ ਉਨ੍ਹਾਂ ਨੂੰ ਜਾ ਦੱਸਿਆ ਸੋ ਓਹ ਗਏ ਅਤੇ ਦਾਊਦ ਪਾਤਸ਼ਾਹ ਨੂੰ ਖ਼ਬਰ ਜਾ ਦੱਸੀ
IRVPA ਉਸ ਵੇਲੇ ਯੋਨਾਥਾਨ ਅਤੇ ਅਹੀਮਅਸ ਏਨ-ਰੋਗੇਲ ਵਿੱਚ ਰਹਿੰਦੇ ਸਨ ਤਾਂ ਜੋ ਉਨ੍ਹਾਂ ਦਾ ਆਉਣਾ-ਜਾਣਾ ਸ਼ਹਿਰ ਵਿੱਚ ਜਾਣਿਆ ਨਾ ਜਾਵੇ ਅਤੇ ਇੱਕ ਦਾਸੀ ਨੇ ਉਨ੍ਹਾਂ ਨੂੰ ਜਾ ਕੇ ਦੱਸਿਆ। ਤਦ ਉਹ ਗਏ ਅਤੇ ਦਾਊਦ ਰਾਜਾ ਨੂੰ ਖ਼ਬਰ ਦਿੱਤੀ।