Versions
PAV ਤਾਂ ਵੀ ਇੱਕ ਜੁਆਨ ਨੇ ਉਨ੍ਹਾਂ ਨੂੰ ਵੇਖ ਕੇ ਅਬਸ਼ਾਲੋਮ ਨੂੰ ਜਾ ਆਖਿਆ ਪਰ ਓਹ ਦੋਵੇਂ ਕਾਹਲੀ ਨਾਲ ਨਿੱਕਲ ਗਏ ਅਤੇ ਬਹੁਰੀਮ ਵਿੱਚ ਇੱਕ ਜਣੇ ਦੇ ਘਰ ਆਣ ਵੜੇ। ਉਸ ਦੇ ਵਿਹੜੇ ਵਿੱਚ ਇੱਕ ਖੂਹ ਸੀ, ਉਹ ਦੇ ਵਿੱਚ ਲਹਿ ਗਏ
IRVPA ਫਿਰ ਵੀ ਇੱਕ ਜੁਆਨ ਨੇ ਉਨ੍ਹਾਂ ਨੂੰ ਵੇਖ ਕੇ ਅਬਸ਼ਾਲੋਮ ਨੂੰ ਜਾ ਕੇ ਦੱਸਿਆ, ਪਰ ਉਹ ਦੋਵੇਂ ਛੇਤੀ ਨਾਲ ਨਿੱਕਲ ਗਏ ਅਤੇ ਬਹੁਰੀਮ ਵਿੱਚ ਇੱਕ ਮਨੁੱਖ ਦੇ ਘਰ ਆਣ ਵੜੇ। ਉਸ ਦੇ ਵਿਹੜੇ ਵਿੱਚ ਇੱਕ ਖੂਹ ਸੀ, ਉਹ ਉਸ ਦੇ ਵਿੱਚ ਉਤਰ ਗਏ।