Bible Versions
Bible Books

2 Samuel 17:20 (HCSB) Holman Christian Standard Bible

Versions

PAV   ਜਾਂ ਅਬਸ਼ਾਲੋਮ ਦੇ ਟਹਿਲੂਏ ਉਸ ਘਰ ਵਿੱਚ ਉਸ ਤੀਵੀਂ ਕੋਲ ਆਏ ਅਤੇ ਪੁੱਛਿਆ ਭਈ ਅਹੀਮਅਸ ਅਤੇ ਯੋਨਾਥਾਨ ਕਿੱਥੇ ਹਨ? ਤਾਂ ਉਸ ਤੀਵੀਂ ਨੇ ਉਨ੍ਹਾਂ ਨੂੰ ਆਖਿਆ, ਓਹ ਤਾਂ ਨਦੀਓਂ ਪਾਰ ਲੰਘ ਗਏ ਹੋਣਗੇ ਅਤੇ ਜਾਂ ਉਨ੍ਹਾਂ ਨੇ ਓਹਨਾਂ ਨੂੰ ਭਾਲਿਆ ਅਰ ਨਾ ਲੱਭੇ ਤਾਂ ਯਰੂਸ਼ਲਮ ਨੂੰ ਮੁੜ ਆਏ
IRVPA   ਜਦ ਅਬਸ਼ਾਲੋਮ ਦੇ ਸੇਵਕ ਉਸ ਘਰ ਵਿੱਚ ਉਸ ਇਸਤਰੀ ਕੋਲ ਆਏ ਅਤੇ ਪੁੱਛਿਆ ਕਿ ਅਹੀਮਅਸ ਅਤੇ ਯੋਨਾਥਾਨ ਕਿੱਥੇ ਹਨ? ਤਦ ਉਸ ਇਸਤਰੀ ਨੇ ਉਨ੍ਹਾਂ ਨੂੰ ਆਖਿਆ, ਉਹ ਤਾਂ ਨਦੀਓਂ ਪਾਰ ਲੰਘ ਗਏ ਹੋਣਗੇ ਅਤੇ ਉਨ੍ਹਾਂ ਨੇ ਉਹਨਾਂ ਨੂੰ ਜਾ ਕੇ ਲੱਭਿਆ ਪਰ ਜਦ ਉਹ ਨਾ ਲੱਭੇ ਤਾਂ ਉਹ ਯਰੂਸ਼ਲਮ ਨੂੰ ਮੁੜ ਆਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us