Versions
PAV ਅਤੇ ਉਨ੍ਹਾਂ ਨੇ ਅਬਸ਼ਾਲੋਮ ਨੂੰ ਲੈ ਕੇ ਬਣ ਦੇ ਵਿਖੇ ਇੱਕ ਵੱਡੇ ਸਾਰੇ ਟੋਏ ਦੇ ਵਿੱਚ ਸੁੱਟ ਦਿੱਤਾ ਅਤੇ ਉਹ ਦੇ ਉੱਤੇ ਵੱਟਿਆਂ ਦਾ ਇੱਕ ਵੱਡਾ ਢੇਰ ਲਾਇਆ ਅਤੇ ਸਾਰਾ ਇਸਰਾਏਲ ਭੱਜ ਕੇ ਆਪੋ ਆਪਣੇ ਡੇਰੇ ਵੱਲ ਗਿਆ।।
IRVPA ਅਤੇ ਉਨ੍ਹਾਂ ਨੇ ਅਬਸ਼ਾਲੋਮ ਨੂੰ ਲੈ ਕੇ ਜੰਗਲ ਦੇ ਵਿੱਚ ਇੱਕ ਵੱਡੇ ਸਾਰੇ ਟੋਏ ਦੇ ਵਿੱਚ ਸੁੱਟ ਦਿੱਤਾ ਅਤੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾਇਆ ਅਤੇ ਸਾਰਾ ਇਸਰਾਏਲ ਭੱਜ ਕੇ ਆਪੋ ਆਪਣੇ ਡੇਰੇ ਵੱਲ ਗਿਆ। PS