Versions
PAV ਦਾਊਦ ਨੇ ਲੋਕਾਂ ਦੀ ਇੱਕ ਤਿਹਾਈ ਯੋਆਬ ਦੇ ਹੱਥ ਵਿੱਚ ਅਤੇ ਇੱਕ ਤਿਹਾਈ ਯੋਆਬ ਦੇ ਭਰਾ ਸਰੂਯਾਹ ਦੇ ਪੁੱਤ੍ਰ ਅਬੀਸ਼ਈ ਦੇ ਹੱਥ ਵਿੱਚ ਅਤੇ ਇੱਕ ਤਿਹਾਈ ਗਿੱਤੀ ਇੱਤਈ ਦੇ ਹੱਥ ਕਰ ਕੇ ਉਨ੍ਹਾਂ ਨੂੰ ਬਾਹਰ ਘੱਲਿਆ। ਤਾਂ ਪਾਤਸ਼ਾਹ ਨੇ ਲੋਕਾਂ ਨੂੰ ਆਖਿਆ, ਮੈਂ ਵੀ ਜ਼ਰੂਰ ਤੁਹਾਡੇ ਨਾਲ ਚੱਲਾਂਗਾ
IRVPA ਦਾਊਦ ਨੇ ਲੋਕਾਂ ਦੀ ਇੱਕ ਤਿਹਾਈ ਯੋਆਬ ਦੇ ਹੱਥ ਵਿੱਚ ਅਤੇ ਇੱਕ ਤਿਹਾਈ ਯੋਆਬ ਦੇ ਭਰਾ ਸਰੂਯਾਹ ਦੇ ਪੁੱਤਰ ਅਬੀਸ਼ਈ ਦੇ ਹੱਥ ਵਿੱਚ ਅਤੇ ਇੱਕ ਤਿਹਾਈ ਗਿੱਤੀ ਇੱਤਈ ਦੇ ਹੱਥ ਕਰਕੇ ਉਨ੍ਹਾਂ ਨੂੰ ਬਾਹਰ ਭੇਜਿਆ। ਤਦ ਰਾਜਾ ਨੇ ਲੋਕਾਂ ਨੂੰ ਆਖਿਆ, ਮੈਂ ਵੀ ਜ਼ਰੂਰ ਤੁਹਾਡੇ ਨਾਲ ਚੱਲਾਂਗਾ।