Versions
PAV ਯੋਆਬ ਨੇ ਉਸ ਨੂੰ ਆਖਿਆ, ਅੱਜ ਨਾ ਤੂੰ ਖਬਰ ਦੱਸ। ਫੇਰ ਸਹੀ ਕਿਸੇ ਹੋਰ ਦਿਨ ਤੈਨੂੰ ਖਬਰ ਦੱਸਣ ਦੀ ਆਗਿਆ ਹੋਵੇਗੀ ਪਰ ਅੱਜ ਤੂੰ ਕੋਈ ਕਬਰ ਨਾ ਦੇਵੀਂ ਕਿਉਂ ਜੋ ਪਾਤਸ਼ਾਹ ਦਾ ਪੁੱਤ੍ਰ ਮਰ ਗਿਆ ਹੈ
IRVPA ਯੋਆਬ ਨੇ ਉਸ ਨੂੰ ਆਖਿਆ, ਅੱਜ ਦੇ ਦਿਨ ਤੂੰ ਖ਼ਬਰ ਨਾ ਦੱਸ। ਕਿਸੇ ਹੋਰ ਦਿਨ ਤੈਨੂੰ ਖ਼ਬਰ ਦੱਸਣ ਦੀ ਆਗਿਆ ਹੋਵੇਗੀ ਪਰ ਅੱਜ ਤੂੰ ਕੋਈ ਖ਼ਬਰ ਨਾ ਦੇਵੀਂ ਕਿਉਂ ਜੋ ਰਾਜਾ ਦਾ ਪੁੱਤਰ ਮਰ ਗਿਆ ਹੈ।