Versions
PAV ਤਦ ਯੋਆਬ ਨੇ ਕੂਸ਼ੀ ਨੂੰ ਆਖਿਆ, ਤੂੰ ਜਾਹ ਅਤੇਜੋ ਕੁਝ ਤੈਂ ਡਿੱਠਾ ਹੈ ਸੋ ਪਾਤਸ਼ਾਹ ਨੂੰ ਆਖ! ਤਦ ਕੂਸ਼ੀ ਨੇ ਯੋਆਬ ਨੂੰ ਮੱਥਾ ਟੇਕਿਆ ਅਤੇ ਦੌੜ ਪਿਆ
IRVPA ਤਦ ਯੋਆਬ ਨੇ ਕੂਸ਼ੀ ਨੂੰ ਆਖਿਆ, ਤੂੰ ਜਾ ਅਤੇ ਜੋ ਕੁਝ ਤੂੰ ਵੇਖਿਆ ਹੈ ਸੋ ਰਾਜਾ ਨੂੰ ਦੱਸ ਦੇ! ਤਦ ਕੂਸ਼ੀ ਨੇ ਯੋਆਬ ਨੂੰ ਮੱਥਾ ਟੇਕਿਆ ਅਤੇ ਦੌੜ ਪਿਆ।