Versions
PAV ਅਤੇ ਉਸ ਵੇਲੇ ਦਾਊਦ ਦੋਹਾਂ ਡਿਉੜ੍ਹੀਆਂ ਦੇ ਵਿਚਕਾਰ ਬੈਠਾ ਸੀ ਅਤੇ ਰਾਖਾ ਡੇਉੜ੍ਹੀ ਦੀ ਛੱਤ ਦੇ ਬੰਨੇ ਉੱਤੇ ਚੜ੍ਹਿਆ ਹੋਇਆ ਸੀ ਸੋ ਉਸ ਨੇ ਅੱਖਾਂ ਚੁੱਕ ਕੇ ਡਿੱਠਾ ਅਤੇ ਵੇਖੋ, ਇੱਕ ਜਣਾ ਇਕੱਲਾ ਨੱਠਿਆ ਆਉਂਦਾ ਸੀ
IRVPA ਅਤੇ ਉਸ ਵੇਲੇ ਦਾਊਦ ਦੋਹਾਂ ਫਾਟਕਾਂ ਦੇ ਵਿਚਕਾਰ ਬੈਠਾ ਸੀ ਅਤੇ ਰਾਖ਼ਾ ਫਾਟਕ ਦੀ ਛੱਤ ਦੇ ਬੰਨੇ ਉੱਤੇ ਚੜ੍ਹਿਆ ਹੋਇਆ ਸੀ ਉਸ ਨੇ ਅੱਖਾਂ ਚੁੱਕ ਕੇ ਵੇਖਿਆ ਅਤੇ ਵੇਖੋ, ਇੱਕ ਜਣਾ ਇਕੱਲਾ ਦੌੜਿਆ ਆਉਂਦਾ ਸੀ।