Versions
PAV ਤਾਂ ਪਾਤਸ਼ਾਹ ਨੇ ਆਖਿਆ, ਅਬਸ਼ਾਲੋਮ ਜੁਆਨ ਸੁਖ ਨਾਲ ਹੈ? ਅਹੀਮਅਸ ਨੇ ਉੱਤਰ ਦਿੱਤਾ, ਜਿਸ ਵੇਲੇ ਯੋਆਬ ਨੇ ਪਾਤਸ਼ਾਹ ਦੇ ਟਹਿਲੂਏ ਨੂੰ ਅਤੇ ਤੁਹਾਡੇ ਟਹਿਲੂਏ ਨੂੰ ਘੱਲਿਆ ਉਸ ਵੇਲੇ ਮੈਂ ਇੱਕ ਵੱਡੀ ਭੀੜ ਡਿੱਠੀ ਪਰ ਮੈਨੂੰ ਖਬਰ ਨਹੀਂ ਸੀ ਜੋ ਕੀ ਹੋਇਆ ਹੈ
IRVPA ਤਾਂ ਰਾਜਾ ਨੇ ਪੁੱਛਿਆ, ਕੀ ਅਬਸ਼ਾਲੋਮ ਜੁਆਨ ਠੀਕ-ਠਾਕ ਹੈ? ਅਹੀਮਅਸ ਨੇ ਉੱਤਰ ਦਿੱਤਾ, ਜਿਸ ਵੇਲੇ ਯੋਆਬ ਨੇ ਰਾਜਾ ਦੇ ਸੇਵਕ ਨੂੰ ਭੇਜਿਆ ਉਸ ਵੇਲੇ ਮੈਂ ਇੱਕ ਵੱਡੀ ਭੀੜ ਡਿੱਠੀ ਪਰ ਮੈਨੂੰ ਖ਼ਬਰ ਨਹੀਂ ਸੀ ਜੋ ਕੀ ਹੋਇਆ ਹੈ।