Versions
PAV ਕਿਉਂ ਜੋ ਤੁਹਾਡਾ ਸੇਵਕ ਜਾਣਦਾ ਹੈ ਜੋ ਮੈਂ ਪਾਪ ਕੀਤਾ ਹੈ। ਵੇਖੋ, ਅੱਜ ਦੇ ਦਿਨ ਮੈਂ ਆਪਣੇ ਮਹਾਰਾਜ ਪਾਤਸ਼ਾਹ ਦੇ ਮਿਲਣ ਨੂੰ ਯੂਸੁਫ਼ ਦੇ ਸਾਰੇ ਘਰਾਣੇ ਤੋਂ ਪਹਿਲਾ ਨਿੱਕਲਿਆ ਹਾਂ
IRVPA ਕਿਉਂ ਜੋ ਤੁਹਾਡਾ ਸੇਵਕ ਜਾਣਦਾ ਹੈ ਜੋ ਮੈਂ ਪਾਪ ਕੀਤਾ ਹੈ। ਵੇਖੋ, ਅੱਜ ਦੇ ਦਿਨ ਮੈਂ ਆਪਣੇ ਮਹਾਰਾਜ ਰਾਜਾ ਦੇ ਮਿਲਣ ਨੂੰ ਯੂਸੁਫ਼ ਦੇ ਸਾਰੇ ਘਰਾਣੇ ਤੋਂ ਪਹਿਲਾਂ ਨਿੱਕਲਿਆ ਹਾਂ