Versions
PAV ਪਰ ਉਸ ਨੇ ਮੇਰੇ ਮਾਹਰਾਜ ਪਾਤਸ਼ਾਹ ਦੇ ਅੱਗੇ ਮੇਰੇ ਉੱਤੇ ਜੋ ਤੁਹਾਡਾ ਸੇਵਕ ਹਾਂ ਚੁਗਲੀ ਕੀਤੀ ਪਰ ਮੇਰਾ ਮਾਹਰਾਜ ਪਾਤਸ਼ਾਹ ਤਾਂ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਜੋ ਤੁਹਾਨੂੰ ਚੰਗਾ ਦਿੱਸੇ ਸੋ ਕਰੋ
IRVPA ਪਰ ਉਸ ਨੇ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੇਰੇ ਉੱਤੇ ਜੋ ਤੁਹਾਡਾ ਸੇਵਕ ਹਾਂ ਚੁਗਲੀ ਕੀਤੀ ਪਰ ਮੇਰਾ ਮਹਾਰਾਜ ਰਾਜਾ ਤਾਂ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਜੋ ਤੁਹਾਨੂੰ ਚੰਗਾ ਦਿੱਸੇ ਸੋ ਕਰੋ।