Versions
PAV ਕਿਉਂ ਜੋ ਅੱਜ ਦੇ ਦਿਨ ਮੈਂ ਅਸੀਹਾਂ ਵਰਿਹਾਂ ਦਾ ਹੋ ਚੁੱਕਾ ਹਾਂ। ਭਲਾ, ਮੈਂ ਚੰਗਾ ਮੰਦਾ ਸਿਆਣ ਸੱਕਦਾ ਹਾਂ? ਭਲਾ, ਤੁਹਾਡਾ ਸੇਵਕ ਜੋ ਕੁਝ ਖਾਂਦਾ ਪੀਂਦਾ ਹੈ ਉਸ ਦਾ ਸੁਆਦ ਵੀ ਚੱਖ ਸੱਕਦਾ ਹੈ? ਅਤੇ ਭਲਾ, ਮੈਂ ਗਾਉਣ ਵਾਲੇ ਅਤੇ ਗਾਉਣ ਵਾਲੀਆਂ ਦਾ ਗਾਉਣਾ ਸੁਣ ਸੱਕਦਾ ਹਾਂ? ਫੇਰ ਤੁਹਾਡਾ ਸੇਵਕ ਆਪਣੇ ਮਾਹਰਾਜ ਪਾਤਸ਼ਾਹ ਉੱਤੇ ਕਾਹ ਨੂੰ ਭਾਰੂ ਹੋਵੇ?
IRVPA ਕਿਉਂ ਜੋ ਅੱਜ ਦੇ ਦਿਨ ਮੈਂ ਅੱਸੀ ਸਾਲਾਂ ਦਾ ਹੋ ਚੁੱਕਾ ਹਾਂ। ਭਲਾ, ਮੈਂ ਚੰਗਾ ਮੰਦਾ ਸਿਆਣ ਸਕਦਾ ਹਾਂ? ਭਲਾ, ਤੁਹਾਡਾ ਸੇਵਕ ਜੋ ਕੁਝ ਖਾਂਦਾ ਪੀਂਦਾ ਹੈ ਉਸ ਦਾ ਸੁਆਦ ਵੀ ਚੱਖ ਸਕਦਾ ਹੈ? ਅਤੇ ਭਲਾ, ਮੈਂ ਗਾਉਣ ਵਾਲੇ ਅਤੇ ਗਾਉਣ ਵਾਲੀਆਂ ਦਾ ਗਾਉਣਾ ਸੁਣ ਸਕਦਾ ਹਾਂ? ਫਿਰ ਤੁਹਾਡਾ ਸੇਵਕ ਆਪਣੇ ਮਹਾਰਾਜ ਉੱਤੇ ਕਿਉਂ ਭਾਰ ਪਾਵੇ?