Versions
PAV ਤਦ ਯੋਆਬ ਘਰ ਵਿੱਚ ਪਾਤਸ਼ਾਹ ਕੋਲ ਆਇਆ ਅਤੇ ਆਖਿਆ, ਅੱਜ ਦੇ ਦਿਨ ਤੂੰ ਆਪਣੇ ਸਾਰੇ ਟਹਿਲੂਆਂ ਦੇ ਮੂੰਹ ਅੱਗੇ ਸ਼ਰਮਿੰਦਗੀ ਦਾ ਕਾਰਨ ਬਣਿਆ ਜਿਨ੍ਹਾਂ ਨੇ ਤੇਰੀ ਜਿੰਦ, ਤੇਰੇ ਪੁੱਤ੍ਰ ਧੀਆਂ, ਤੇਰੀਆਂ ਰਾਣੀਆਂ, ਤੇਰੀਆਂ ਸੁਰੀਤਾਂ ਦੀਆਂ ਜਿੰਦਾਂ ਬਚਾ ਦਿੱਤੀਆਂ
IRVPA ਤਦ ਯੋਆਬ ਘਰ ਵਿੱਚ ਰਾਜਾ ਕੋਲ ਆਇਆ ਅਤੇ ਆਖਿਆ, ਅੱਜ ਦੇ ਦਿਨ ਤੂੰ ਆਪਣੇ ਸਾਰੇ ਸੇਵਕਾਂ ਦੇ ਅੱਗੇ ਸ਼ਰਮਿੰਦਗੀ ਦਾ ਕਾਰਨ ਬਣਿਆ, ਜਿਨ੍ਹਾਂ ਨੇ ਤੇਰੀ ਜਾਨ, ਤੇਰੇ ਪੁੱਤਰ ਧੀਆਂ, ਤੇਰੀਆਂ ਰਾਣੀਆਂ, ਤੇਰੀਆਂ ਰਖ਼ੈਲਾਂ ਦੀਆਂ ਜਾਨਾਂ ਬਚਾਈਆਂ।