Versions
PAV ਤੂੰ ਤਾਂ ਆਪਣੇ ਵੈਰੀਆਂ ਨਾਲ ਪ੍ਰੀਤ ਕਰਦਾ ਹੈਂ ਅਤੇ ਆਪਣੇ ਮਿੱਤ੍ਰਾਂ ਨਾਲ ਵੈਰ ਰੱਖਦਾ ਹੈਂ ਕਿਉਂ ਜੋ ਅੱਜ ਦੇ ਦਿਨ ਤੈਂ ਏਹ ਜਣਾਇਆ ਭਈ ਨਾ ਤਾਂ ਤੈਨੂੰ ਸਰਦਾਰਾਂ ਦੀ ਲੋੜ ਹੈ, ਨਾ ਟਹਿਲੂਆਂ ਦੀ ਕਿਉਂ ਜੋ ਅੱਜ ਮੈਨੂੰ ਏਹ ਦਿੱਸਦਾ ਹੈ ਭਈ ਜੇ ਕਦੀ ਅਬਸ਼ਾਲੋਮ ਜੀਂਉਦਾ ਰਹਿੰਦਾ ਅਤੇ ਅਸੀਂ ਸੱਭੇ ਅੱਜ ਮਰ ਜਾਂਦੇ ਤਾਂ ਤੇਰੀ ਨਿਗਾਹ ਵਿੱਚ ਬਹੁਤ ਚੰਗਾ ਹੁੰਦਾ!
IRVPA ਤੂੰ ਤਾਂ ਆਪਣੇ ਵੈਰੀਆਂ ਨਾਲ ਪ੍ਰੀਤ ਕਰਦਾ ਹੈ ਅਤੇ ਆਪਣੇ ਮਿੱਤਰਾਂ ਨਾਲ ਵੈਰ ਰੱਖਦਾ ਹੈ ਕਿਉਂ ਜੋ ਅੱਜ ਦੇ ਦਿਨ ਤੂੰ ਇਹ ਪਰਗਟ ਕੀਤਾ ਕਿ ਨਾ ਤਾਂ ਤੈਨੂੰ ਪ੍ਰਧਾਨਾਂ ਦੀ ਲੋੜ ਹੈ ਨਾ ਸੇਵਕਾਂ ਦੀ ਕਿਉਂ ਜੋ ਅੱਜ ਮੈਨੂੰ ਇਹ ਦਿਸਦਾ ਹੈ ਕਿ ਜੇਕਰ ਅਬਸ਼ਾਲੋਮ ਜੀਉਂਦਾ ਰਹਿੰਦਾ ਅਤੇ ਪਰ ਅਸੀਂ ਸਾਰੇ ਅੱਜ ਮਰ ਜਾਂਦੇ ਤਾਂ ਤੇਰੀ ਨਿਗਾਹ ਵਿੱਚ ਬਹੁਤ ਚੰਗਾ ਹੁੰਦਾ!