Versions
PAV ਫੇਰ ਦਾਊਦ ਨੇ ਉਸ ਜੁਆਨ ਨੂੰ ਜੋ ਇਹ ਖਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈਂ? ਉਸ ਨੇ ਆਖਿਆ, ਜੀ ਮੈਂ ਪਰੇਦਸੀ ਦਾ ਪੁੱਤ੍ਰ ਅਤੇ ਅਮਾਲੇਕੀ ਹਾਂ
IRVPA ਫਿਰ ਦਾਊਦ ਨੇ ਉਸ ਜੁਆਨ ਨੂੰ ਜਿਹੜਾ ਇਹ ਖ਼ਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈ? ਉਸ ਨੇ ਆਖਿਆ, ਜੀ ਮੈਂ ਪਰਦੇਸੀ ਦਾ ਪੁੱਤਰ ਅਤੇ ਅਮਾਲੇਕੀ ਹਾਂ।