Versions
PAV ਅਤੇ ਦਾਊਦ ਨੇ ਉਸ ਨੂੰ ਆਖਿਆ, ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇ ਕਿਉਂ ਜੋ ਤੈਂ ਆਪਣੇ ਮੂੰਹੋਂ ਆਪਣੀ ਗੁਵਾਹੀ ਦਿੱਤੀ ਅਤੇ ਆਖਿਆ ਭਈ ਮੈਂ ਯਹੋਵਾਹ ਦੇ ਮਸਹ ਕੀਤੇ ਹੋਏ ਨੂੰ ਜਿੰਦੋਂ ਮਾਰਿਆ!।।
IRVPA ਦਾਊਦ ਨੇ ਉਸ ਨੂੰ ਆਖਿਆ, ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇ ਕਿਉਂ ਜੋ ਤੂੰ ਆਪਣੀ ਗਵਾਹੀ ਆਪ ਦਿੱਤੀ ਅਤੇ ਆਖਿਆ ਕਿ ਮੈਂ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਨੂੰ ਜਿਉਂਦਿਆਂ ਹੀ ਮਾਰ ਮੁਕਾਇਆ! PS