Versions
PAV ਹੇ ਇਸਰਾਏਲ ਦੀਓ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਕਿਰਮਚੀ ਲੀੜੇ, ਹੋਰਨਾਂ ਰਸੀਲਿਆਂ ਵਸਤਾਂ ਨਾਲ ਪਹਿਨਾਏ, ਜਿਸ ਨੇ ਤੁਹਾਡਿਆਂ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜ਼ਾਇਆ।।
IRVPA ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਲਾਲ ਰੰਗ ਦੇ ਕੱਪੜੇ ਪਹਿਨਾਏ, ਜਿਸ ਨੇ ਤੁਹਾਡੇ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜਾਇਆ।