Versions
PAV ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਵੱਡਾ ਦੁਖੀ ਹਾਂ! ਤੂੰ ਮੈਨੂੰ ਅੱਤ ਪਿਆਰਾ ਸੈਂ; ਮੇਰੀ ਵੱਲ ਤੇਰੀ ਅਚਰਜ ਪ੍ਰੀਤ ਸੀ, ਤੀਵੀਆਂ ਦੀ ਪ੍ਰੀਤ ਨਾਲੋਂ ਵੀ ਵਧੀਕ!।।
IRVPA ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਬਹੁਤ ਦੁੱਖੀ ਹਾਂ, ਤੂੰ ਮੈਨੂੰ ਬਹੁਤ ਹੀ ਪਿਆਰਾ ਸੀ: ਮੇਰੇ ਵੱਲ ਤੇਰੀ ਅਚਰਜ਼ ਪ੍ਰੀਤ ਸੀ, ਇਸਤਰੀਆਂ ਦੀ ਪ੍ਰੀਤ ਨਾਲੋਂ ਵੀ ਵੱਧ!