Versions
PAV ਤਦ ਦਾਊਦ ਨੇ ਉਸਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਮਰ ਭੀ ਗਏ ਅਤੇ ਸ਼ਾਊਲ ਅਰ ਉਹ ਦਾ ਪੁੱਤ੍ਰ ਯੋਨਾਥਾਨ ਵੀ ਮਰ ਗਏ
IRVPA ਤਦ ਦਾਊਦ ਨੇ ਉਸ ਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਕਈ ਮਰ ਵੀ ਗਏ, ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਵੀ ਮਰ ਗਏ।