Bible Versions
Bible Books

2 Samuel 21:9 (HCSB) Holman Christian Standard Bible

Versions

PAV   ਅਤੇ ਉਨ੍ਹਾਂ ਨੂੰ ਗਿਬਓਨੀਆਂ ਦੇ ਹੱਥ ਸੌਂਪ ਦਿੱਤਾ ਅਤੇ ਉਨ੍ਹਾਂ ਨੇ ਓਹਨਾਂ ਨੂੰ ਟਿੱਬੇ ਉੱਤੇ ਯਹੋਵਾਹ ਦੇ ਸਨਮੁਖ ਫਾਹੇ ਦੇ ਦਿੱਤਾ। ਓਹ ਸੱਤੇ ਦੇ ਸੱਤੇ ਨਾਸ ਹੋ ਗਏ ਅਤੇ ਫ਼ਸਲ ਦੇ ਦਿਨਾਂ ਵਿੱਚ ਅਰਥਾਤ ਉਨ੍ਹਾਂ ਪਹਿਲੇ ਦਿਨਾਂ ਵਿੱਚੋਂ ਜੋ ਜਵਾਂ ਦੀਆਂ ਵਾਢੀਆਂ ਦੇ ਅਰੰਭ ਵਿੱਚ ਹੁੰਦੇ ਹਨ ਮਾਰੇ ਗਏ।।
IRVPA   ਅਤੇ ਉਨ੍ਹਾਂ ਨੂੰ ਗਿਬਓਨੀਆਂ ਦੇ ਹੱਥ ਸੌਂਪ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਟਿੱਬੇ ਉੱਤੇ ਯਹੋਵਾਹ ਦੇ ਸਨਮੁਖ ਫਾਹੇ ਦੇ ਦਿੱਤਾ। ਓਹ ਸੱਤੇ ਦੇ ਸੱਤੇ ਨਾਸ ਹੋ ਗਏ ਅਤੇ ਫ਼ਸਲ ਦੇ ਦਿਨਾਂ ਵਿੱਚ ਅਰਥਾਤ ਉਨ੍ਹਾਂ ਪਹਿਲੇ ਦਿਨਾਂ ਵਿੱਚ ਜਦੋਂ ਜੌਂਵਾਂ ਦੀਆਂ ਵਾਢੀਆਂ ਅਰੰਭ ਹੁੰਦੀਆਂ ਹਨ, ਮਾਰੇ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us