Versions
PAV ਉਸ ਦੇ ਪਿੱਛੋਂ ਹਰਾਰੀ ਅਗੇ ਦਾ ਪੁੱਤ੍ਰ ਸ਼ੰਮਾਹ ਸੀ। ਜਿਸ ਵੇਲੇ ਫਲਿਸਤੀ ਇੱਕ ਪੈਲੀ ਵਿੱਚ ਜਿੱਥੇ ਮਸਰ ਬੀਜੇ ਹੋਏ ਸਨ ਪੱਠੇ ਲੈਣ ਲਈ ਇਕੱਠੇ ਹੋਏ ਸਨ ਅਤੇ ਸਭ ਲੋਕ ਫਲਿਸਤੀਆਂ ਦੇ ਅੱਗੇ ਨੱਸ ਗਏ
IRVPA ਉਸ ਦੇ ਪਿੱਛੋਂ ਹਰਾਰੀ ਅਗੇ ਦਾ ਪੁੱਤਰ ਸ਼ੰਮਾਹ ਸੀ। ਫ਼ਲਿਸਤੀ ਇੱਕ ਪੈਲੀ ਵਿੱਚ ਜਿੱਥੇ ਮਸਰ ਬੀਜੇ ਹੋਏ ਸਨ ਪੱਠੇ ਲੈਣ ਲਈ ਇਕੱਠੇ ਹੋਏ ਸਨ ਅਤੇ ਸਭ ਲੋਕ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ।