Versions
PAV ਅਤੇ ਉਸ ਨੇ ਇੱਕ ਦਰਸ਼ਨੀ ਮਿਸਰੀ ਨੂੰ ਵੱਢ ਸੁੱਟਿਆ। ਉਸ ਮਿਸਰੀ ਦੇ ਹੱਥ ਵਿੱਚ ਇੱਕ ਬਰਛੀ ਸੀ ਪਰ ਉਹ ਲਾਠੀ ਲੈ ਕੇ ਉਹ ਉੱਤੇ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚ ਇੱਕ ਬਰਛੀ ਸੀ ਪਰ ਉਹ ਲਾਠੀ ਲੈ ਕੇ ਉਹ ਉੱਤੇ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚੋਂ ਬਰਛੀ ਖੋਹ ਲਈ ਅਰ ਉੱਸੇ ਦੀ ਬਰਛੀ ਨਾਲ ਉਹ ਨੂੰ ਮਾਰਿਆ
IRVPA ਅਤੇ ਉਸ ਨੇ ਇੱਕ ਸੋਹਣੇ ਮਿਸਰੀ ਨੂੰ ਵੱਢ ਸੁੱਟਿਆ। ਉਸ ਮਿਸਰੀ ਦੇ ਹੱਥ ਵਿੱਚ ਇੱਕ ਬਰਛਾ ਸੀ ਪਰ ਉਹ ਲਾਠੀ ਲੈ ਕੇ ਉਹ ਦੇ ਉੱਤੇ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚੋਂ ਬਰਛਾ ਖੋਹ ਕੇ ਉਸੇ ਨਾਲ ਉਹ ਨੂੰ ਮਾਰਿਆ।