Versions
PAV ਉਹ ਦੇ ਪਿੱਛੋਂ ਦੋਦੀ ਦਾ ਪੁੱਤ੍ਰ ਅਲਆਜ਼ਾਰ ਅਹੋਹੀ ਦਾ ਪੋਤ੍ਰਾ ਇਹ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਸੀ ਜੋ ਦਾਊਦ ਦੇ ਨਾਲ ਚੜ੍ਹੇ ਸਨ ਜਿਸ ਵੇਲੇ ਉਸ ਨੇ ਉਨ੍ਹਾਂ ਫਲਿਸਤੀਆਂ ਨੂੰ ਜੋ ਜੁੱਧ ਕਰਨ ਨੂੰ ਇਕੱਠੇ ਹੋਏ ਸਨ ਵੰਗਾਰਿਆ ਸੀ ਅਤੇ ਸਾਰੇ ਇਸਰਾਏਲ ਦੇ ਮਨੁੱਖ ਚੱਲੇ ਗਏ ਸਨ
IRVPA ਉਹ ਦੇ ਪਿੱਛੋਂ ਦੋਦੋ ਦਾ ਪੁੱਤਰ, ਅਹੋਹੀ ਦਾ ਪੋਤਰਾ ਅਲਆਜ਼ਾਰ, ਇਹ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਸੀ ਜੋ ਦਾਊਦ ਦੇ ਨਾਲ ਚੜ੍ਹੇ ਸਨ ਜਿਸ ਵੇਲੇ ਉਸ ਨੇ ਉਨ੍ਹਾਂ ਫ਼ਲਿਸਤੀਆਂ ਨੂੰ ਜੋ ਯੁੱਧ ਕਰਨ ਨੂੰ ਇਕੱਠੇ ਹੋਏ ਸਨ ਲਲਕਾਰਿਆ ਸੀ ਅਤੇ ਸਾਰੇ ਇਸਰਾਏਲ ਦੇ ਮਨੁੱਖ ਚੱਲੇ ਗਏ ਸਨ।