Versions
PAV ਤਦ ਸੋਰ ਦੇ ਪਾਤਸ਼ਾਹ ਹੀਰਾਮ ਨੇ ਹਲਕਾਰੇ ਅਤੇ ਦਿਆਰ ਦੀ ਲੱਕੜ ਅਤੇ ਤਖਾਣ ਅਤੇ ਪੱਥਰ ਘੜਨ ਵਾਲੇ ਦਾਊਦ ਕੋਲ ਘੱਲੇ ਅਰ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਬਣਾਇਆ
IRVPA ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਸੰਦੇਸ਼ਵਾਹਕ ਭੇਜੇ ਅਤੇ ਦਿਆਰ ਦੀ ਲੱਕੜ ਅਤੇ ਤਰਖਾਣ ਅਤੇ ਰਾਜ ਮਿਸਤਰੀ ਵੀ ਭੇਜੇ ਅਤੇ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਬਣਾਇਆ।