Versions
PAV ਤਾਂ ਦਾਊਦ ਠੀਕ ਜਾਣਦਾ ਸੀ ਜੋ ਯਹੋਵਾਹ ਨੇ ਮੈਨੂੰ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ ਹੈ ਅਤੇ ਉਸ ਨੇ ਮੇਰੇ ਰਾਜ ਨੂੰ ਆਪਣੀ ਪਰਜਾ ਇਸਰਾਏਲ ਦੇ ਲਈ ਹੀ ਵਧਾਇਆ ਸੀ।।
IRVPA ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਠਹਿਰਾਇਆ ਹੈ, ਅਤੇ ਉਸ ਨੇ ਮੇਰੇ ਰਾਜ ਨੂੰ ਆਪਣੀ ਪਰਜਾ ਇਸਰਾਏਲ ਦੇ ਲਈ ਹੀ ਵਧਾਇਆ ਹੈ।