Versions
PAV ਤਦ ਪਾਤਸ਼ਾਹ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਜੋ ਮੈਂ ਦਿਆਰ ਦੀਆਂ ਲਕੜੀਆਂ ਦੇ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਪੜਦਿਆਂ ਦੇ ਵਿਚਕਾਰ ਰਹਿੰਦਾ ਹੈ
IRVPA ਤਦ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।